ਮੁੰਡਾ ਕੁੜੀ ਨੂੰ ਫੋਨ ਕਰਦਾ

ਮੁੰਡਾ ਕੁੜੀ ਨੂੰ ਫੋਨ ਕਰਦਾ ਕੀ ਕਰਦੀ ਏ ਜਾਨ
ਕੁੜੀ :- ਘਰ ਆ ਸੋਣ ਲੱਗੀ ਆ ਸਿਰ ਦਰਦ ਬਹੁਤ ਹੋ ਰਿਹਾ ,
ਤੂੰ ਕੀ ਕਰ ਰਿਹਾ ਏ ?
ਮੈ ਸਿਨੇਮਾ ਹਾਲ ਵਿਚ ਤੇਰੀ ਪਿੱਛਲੀ ਸੀਟ ਤੇ ਬੇਠਾ ਫੁੱਲੇ ਖਾ ਰਿਹਾ ਕਮੀਨੀਏ.

Comments